Breaking News
Smart Media Dashmesh Mohali Walk Smart Media Insurance Point Hardev Singh Ubha

Mohali

ਨੈਸ਼ਨਲ ਲੋਕ ਅਦਾਲਤ 14 ਸਤੰਬਰ ਨੂੰ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਐਸ.ਏ.ਐਸ.ਨਗਰ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ…

Read more

ਦਿਨ-ਦਿਹਾੜੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਫਿਰੋਜ਼ਪੁਰ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਇਥੋਂ ਦੇ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਵਾਸੀ ਦਿਲਪ੍ਰੀਤ ਸਿੰਘ, ਆਕਾਸ਼ਦੀਪ…

Read more