Breaking News
Smart Media Dashmesh Mohali Walk Smart Media Insurance Point Hardev Singh Ubha

Mohali

1.25 ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ‘ਚੋਂ ਮਿਲਿਆ ਲਾਰਵਾ, 562 ਕੀਤੇ ਚਲਾਨ

ਐਸ.ਏ.ਐਸ.ਨਗਰ, 27 ਅਗਸਤ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ…

Read more

PWD ਬ੍ਰਾਂਚ ਮੁਹਾਲੀ/ਚੰਡੀਗੜ੍ਹ ਦੀ ਹੋਈ ਚੋਣ

ਮੋਹਾਲੀ, 26 ਅਗਸਤ, ਪੰਜਾਬੀ ਦੁਨੀਆ ਬਿਊਰੋ: ਇਥੇ ਪੀ ਡਬਲਿਊ ਡੀ (ਬੀ ਐਂਡ ਆਰ) ਬਾਗ਼ਬਾਨੀ ਫੇਜ਼- 1, ਮੋਹਾਲੀ ਵਿਖੇ ਪੀ ਡਬਲਿਊ ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮੁਹਾਲੀ/ਚੰਡੀਗੜ੍ਹ (ਮੁੱਖ ਦਫ਼ਤਰ 1406/22-ਬੀ, ਚੰਡੀਗੜ੍ਹ) ਦੀ ਚੋਣ ਹੋਈ। ਇਹ ਚੋਣ ਸੂਬਾ ਆਗੂ ਕਰਮਾ ਪੁਰੀ ਅਤੇ ਗੁਰਬਿੰਦਰ ਸਿੰਘ ਚੰਡੀਗੜ੍ਹ ਦੀ ਦੇਖ ਰੇਖ ਹੇਠ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ…

Read more