Breaking News
Dashmesh GS Electricals Verka Smart Media Insurance Point Tav Prasad

Mohali

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਸ਼ਵ ਤਪਦਿਕ ਦਿਵਸ ਮੌਕੇ ਰੈਲੀ ਦਾ ਆਯੋਜਨ

ਐਸ.ੲੇ.ਐਸ. ਨਗਰ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਵਿਸ਼ਵ ਤਪਦਿਕ ਦਿਵਸ ’ਤੇ ‘ਹਾਂ! ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ!’ ਵਿਸ਼ੇ ’ਤੇ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਰੈਲੀ ਦਾ ਆਯੋਜਨ ਡਾ: ਅੰਜੂ ਗੋਇਲ, ਡੀਨ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੀ ਅਗਵਾਈ ਹੇਠ ਕੀਤਾ ਗਿਆ।ਇਸ ਦੌਰਾਨ ਫੈਕਲਟੀ…

Read more

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ

ਐਸ.ਏ.ਐਸ. ਨਗਰ, 27 ਮਾਰਚ, ਪੰਜਾਬੀ ਦੁਨੀਆ ਬਿਊਰੋ : ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਦੱਸਣਯੋਗ ਹੈ ਕਿ ਇਸ ਚੋਣ ਵਿਚ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਹੀ ਕਾਗਜ਼ ਦਾਖਿਲ ਕੀਤੇ ਗਏ ਜਦਕਿ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਨਾਮਜ਼ਦਗੀ ਕਾਗਜ਼ ਦਾਖਿਲ ਨਹੀਂ…

Read more