Breaking News
Smart Media Dashmesh Mohali Walk Smart Media Insurance Point Hardev Singh Ubha

Mohali

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ 455 ਘਰਾਂ ਦੇ ਕੱਟੇ ਚਲਾਨ

ਐਸ.ੲੇ.ਐਸ. ਨਗਰ, 11 ਅਗਸਤ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਤੱਕ ਪਿਛਲੇ 11 ਦਿਨਾਂ ਚ 455…

Read more

RBU ਵਿਖੇ 5ਵੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਨਵੋਕੇਸ਼ਨ ਆਯੋਜਿਤ

ਮੋਹਾਲੀ, 10 ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਆਪਣੀ 5ਵੀਂ ਅੰਤਰਰਾਸ਼ਟਰੀ ਵਿਦਿਆਰਥੀ ਕਨਵੋਕੇਸ਼ਨ ਦਾ ਆਯੋਜਨ ਕੀਤਾ ਜਿਸ ਵਿਚ ਮੈਨੇਜਮੈਂਟ, ਇੰਜਨੀਅਰਿੰਗ, ਅਲਾਈਡ ਹੈਲਥ ਸਾਇੰਸਜ਼ ਅਤੇ ਸੋਸ਼ਲ ਸਾਇੰਸਜ਼ ਆਦਿ ਦੇ ਵਿਦਿਆਰਥੀਆਂ ਨੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਇਸ ਕਨਵੋਕੇਸ਼ਨ ਵਿੱਚ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ,…

Read more