Breaking News
Smart Media Dashmesh Mohali Walk Smart Media Insurance Point Hardev Singh Ubha

Mohali

ਵਿਰਸਾ ਸੰਭਾਲ ਲਹਿਰ ਹਲਕਾ ਮੋਹਾਲੀ ਤਹਿਤ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ ਇਨਾਮਾਂ ਦੀ ਵੰਡ ਮੋਹਾਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ: ਗੁਰਦੁਆਰਾ ਸਿੰਘ ਸ਼ਹੀਦਾਂ ਕਮੇਟੀ ਰਜਿ. ਲਾਂਡਰਾਂ ਵੱਲੋ ਬੱਚਿਆਂ ਨੂੰ ਪੱਤਿਤਪੁਣੇ ਤੋਂ ਬਚਾਉਣ ਤੇ ਗੁਰਮਤਿ ਨਾਲ ਜੋੜਨ ਲਈ 8 ਤੋਂ ਲੈ ਕੇ 16 ਸਾਲ ਦੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ ਗਏ।…

Read more

‘ਰੋਜ਼ਾਨਾ ਸਪੋਕਸਮੈਨ’ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਦਾ ਦੇਹਾਂਤ

ਮੋਹਾਲੀ, 4 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਪੰਜਾਬੀ ਦੇ ਸਿਰਕੱਢ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ।ਉਹਨਾਂ 83 ਸਾਲ ਦੀ  ਉਮਰ ਵਿਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ। ਉਹ ਇਕ ਦ੍ਰਿੜ੍ਹ ਇਰਾਦੇ ਵਾਲੇ ਅਤੇ ਸੁਲਝੇ ਹੋਏ ਇਨਸਾਨ ਸਨ। ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ…

Read more