Breaking News
Dashmesh GS Electricals Verka Smart Media Insurance Point Tav Prasad

Mohali

ਮੋਹਾਲੀ ਪੁਲਿਸ ਵੱਲੋਂ ਸੈਕਟਰ-79 ਵਿੱਚ ਪੈਂਦੇ ਕਟਾਣੀ ਢਾਬੇ ‘ਤੇ ਫਾਈਰਿੰਗ ਕਰਨ ਵਾਲੇ ਗੈਂਗਸਟਰ ਅਸਲੇ ਤੇ ਵਾਹਨਾਂ ਸਮੇਤ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ, ਪੰਜਾਬੀ ਦੁਨੀਆ ਬਿਊਰੋ : ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ ਸੀ ਤੇ ਫਿਰ ਬਾਅਦ ਵਿੱਚ ਕਟਾਣੀ…

Read more

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮਾਹਵਾਰੀ ਦੀ ਸਫਾਈ ਬਾਰੇ ਪ੍ਰੋਗਰਾਮ ਦਾ ਆਯੋਜਨ

ਐਸ.ਏ.ਐਸ. ਨਗਰ, 12 ਮਾਰਚ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵੱਲੋਂ ਮੇਸ਼ਾਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਾਹਵਾਰੀ ਦੀ ਸਫਾਈ ’ਤੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਆਰ ਜੇ ਮਾਨਵ, ਅਦਾਕਾਰ, ਮਾਡਲ, ਐਂਕਰ, ਕਹਾਣੀ ਅਤੇ ਸਕਰੀਨਪਲੇ ਲੇਖਕ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੇਸ਼ਾਨ ਜੈਨ ਜ਼ੈੈਡ ਦਾ ਇੱਕ ਸਮਾਜਿਕ…

Read more