Breaking News
Smart Media Dashmesh Mohali Walk Smart Media Insurance Point Hardev Singh Ubha

Mohali

ਮੋਹਾਲੀ ਦੇ ਇਕ ਨਿੱਜੀ ਹੋਟਲ ‘ਚ ਔਰਤ ਦਾ ਕਤਲ

ਮੋਹਾਲੀ 20 ਜੂਨ ,ਪੰਜਾਬੀ ਦੁਨੀਆ ਬਿਊਰੋ : ਸ਼ਹਿਰ ਦੇ ਫੇਜ਼-1 ਸਥਿਤ ਇਕ ਨਿੱਜੀ ਪਰਲ ਇਨ ਹੋਟਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਕਤਲ ਗਲਾ ਘੁੱਟ ਕੇ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਨਵਾਂ ਸ਼ਹਿਰ ਦੀ ਵਸਨੀਕ ਮ੍ਰਿਤਕਾ ਔਰਤ ਦਾ ਨਾਂ ਸੁਨੀਤਾ ਹੈ। ਉਸ ਦੀ ਲਾਸ਼ ਹੋਟਲ ਦੇ ਕਮਰੇ ‘ਚੋਂ ਮਿਲੀ।ਜਾਣਕਾਰੀ…

Read more

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਨਿਹੋਲਕਾ ਵਿਖੇ ਲਗਾਇਆ ਫਾਰਮ ਸਕੂਲ

ਐਸ.ਏ.ਐਸ. ਨਗਰ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਆਤਮਾ ਸਕੀਮ ਅਧੀਨ ਵੀਰਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਦੀ ਪ੍ਰਧਾਨਗੀ ਹੇਠ ਪਿੰਡ ਨਿਹੋਲਕਾ ਵਿਖੇ ਫਾਰਮ ਸਕੂਲ ਲਗਾਇਆ ਗਿਆ। ਇਸ ਫਾਰਮ ਸਕੂਲ ਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸੀ,  ਜਿਸ ਤਹਿਤ ਪਿੰਡ ਨਿਹੋਲਕਾ ਦੇ…

Read more