ਮੋਦੀ ਸਰਕਾਰ ਕੇਂਦਰ ਵਿੱਚ ਜਨਰਲ ਕੈਟਾਗਰੀ ਦੇ ਕਮਿਸ਼ਨ ਦੀ ਸਥਾਪਨਾ ਕਰੇ ਮੋਹਾਲੀ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਸੁਰਿੰਦਰ ਸਿੰਘ ਬਾਸੀ, ਦਿਲਬਾਗ ਸਿੰਘ, ਅਵਤਾਰ ਸਿੰਘ, ਦਵਿੰਦਰਪਾਲ ਸਿੰਘ, ਜਗਤਾਰ ਸਿੰਘ ਭੁੰਗਰਨੀ ਅਤੇ ਹਰੀਓਮ ਗਰਗ, ਹਰਚੰਦ ਸਿੰਘ ਸਰਾਣਾ ਨੇ ਸਾਂਝੇ ਤੌਰ ਤੇ ਪ੍ਰੈਸ…
ਐੱਸ ਏ ਐੱਸ ਨਗਰ, 11 ਜੂਨ, ਪੰਜਾਬੀ ਦੁਨੀਆ ਬਿਊਰੋ: ਸੰਯੁਕਤ ਰਾਸ਼ਟਰ ਵੱਲੋਂ 11 ਜੂਨ ਨੂੰ ਬੱਚਿਆਂ ਦੇ ਖੇਡਣ ਦੇ ਮੌਲਿਕ ਅਧਿਕਾਰ ਦੀ ਰਾਖੀ ਲਈ ਸਮਰਪਿਤ ਦਿਨ ਵਜੋਂ ਮਨਾਏ ਜਾਣ ਦਾ ਫ਼ੈਸਲਾ ਲਏ ਜਾਣ ਉਪਰੰਤ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਨੇ ਹਸਪਤਾਲ ਵਿੱਚ ਦਾਖਲ ਬੱਚਿਆਂ ਲਈ ਪਹਿਲਾ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ। ਬੱਚਿਆਂ ਦੇ ਖੇਡਣ ਦੇ…
© 2025 Punjabidunia. All rights reserved. | Powered by WordPress | Theme by TheBootstrapThemes