ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਲਿਓ ਕਲੱਬ ਮੋਹਾਲੀ ਸਮਾਇਲਿੰਗ ਵੱਲੋਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਮਰਦਾਸ ਪਬਲਿਕ ਸਕੂਲ, ਉਦਯੋਗਿਕ ਖੇਤਰ, ਫੇਜ਼-7, ਮੋਹਾਲੀ ਵਿੱਚ ਮਜ਼ਦੂਰ ਵਰਗ ਪਰਿਵਾਰਾਂ ਦੇ ਪੜ੍ਹਦੇ ਬੱਚਿਆਂ ਨਾਲ 10 ਦਿਨਾਂ ਤੋਂ ਚੱਲ ਰਹੇ ਸਮਰ ਕੈਂਪ ਦੀ ਸਮਾਪਤੀ ਮੌਕੇ ਇਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…
ਆਮ ਆਦਮੀ ਪਾਰਟੀ ਨੂੰ ਕਰਨਾ ਪਵੇਗਾ ਚਿੰਤਨ: ਜਨਰਲ ਵਰਗ ਮੋਹਾਲੀ, 5 ਜੂਨ, ਪੰਜਾਬੀ ਦੁਨੀਆ ਬਿਊਰੋ : ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ ਪ੍ਰਧਾਨ, ਜਸਵੀਰ ਸਿੰਘ ਗੜਾਂਗ ਮੀਤ ਪ੍ਰਧਾਨ ਅਤੇ ਜਗਦੀਸ਼ ਸਿੰਗਲਾ ਜਨਰਲ ਸਕੱਤਰ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਜਿੱਤ ਤੇ ਖੁਸ਼ੀ ਦਾ…
© 2025 Punjabidunia. All rights reserved. | Powered by WordPress | Theme by TheBootstrapThemes