Breaking News
Smart Media Dashmesh Mohali Walk Smart Media Insurance Point Hardev Singh Ubha

Mohali

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਸਿਹਤ ਵਿਭਾਗ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਚੌਕਸ ਮੋਹਾਲੀ,16 ਮਈ, ਪੰਜਾਬੀ ਦੁਨੀਆ ਬਿਊਰੋ : ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂੰ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਕਮਰਕੱਸ ਲਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ…

Read more

ਪੁਲਿਸ ਅਬਜ਼ਰਵਰ ਨੇ ਖਰੜ ਅਤੇ ਐਸ.ਏ.ਐਸ.ਨਗਰ ਲਈ ਬਣਾਏ ਗਏ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

ਈਵੀਐਮਜ਼ ਨੂੰ ਬਰਕਰਾਰ ਅਤੇ ਸੁਰੱਖਿਅਤ ਰੱਖਣ ਲਈ ਫੁਲਪਰੂਫ ਪ੍ਰਬੰਧਾਂ ਲਈ ਨਿਰਦੇਸ਼ ਖਰੜ (ਮੋਹਾਲੀ), 15 ਮਈ, ਪੰਜਾਬੀ ਦੁਨੀਆ ਬਿਊਰੋ: 06-ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਪੁਲਿਸ ਅਬਜ਼ਰਵਰ, ਸੰਦੀਪ ਗਜਾਨਨ ਦੀਵਾਨ, ਜੋ ਕਿ 2010 ਬੈਚ ਦੇ ਆਈ.ਪੀ.ਐਸ ਹਨ, ਨੇ ਵੋਟਾਂ ਪੈਣ ਤੋਂ ਬਾਅਦ ਈ.ਵੀ.ਐਮਜ਼ ਦੀ ਸੁਰੱਖਿਅਤ ਸਟੋਰੇਜ ਲਈ ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਵਿਖੇ…

Read more