Breaking News
Smart Media Dashmesh Mohali Walk Smart Media Insurance Point Hardev Singh Ubha

Mohali

ਪੰਜਾਬ ਦੀਆਂ ਮੰਡੀਆਂ ‘ਚ 129.76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸਮੇਂ-ਸਮੇਂ ਤੇ ਲਿਆ ਜਾ ਰਿਹਾ ਖਰੀਦ ਕਾਰਜਾਂ ਦਾ ਜਾਇਜ਼ਾ ਮੋਹਾਲੀ, 14 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 129.90 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 129.76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਨਾਲ ਹੀ ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਹੁਣ ਤੱਕ 104.72 ਲੱਖ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਮੰਡੀਆਂ ਵਿੱਚ ਖਰੀਦ…

Read more

RBU ਦੇ NCC ਕੈਡਿਟਾਂ ਦਾ ਸਾਲਾਨਾ ਸਿਖਲਾਈ ਕੈਂਪ ‘ਚ ਸ਼ਾਨਦਾਰ ਪ੍ਰਦਰਸ਼ਨ

ਮੋਹਾਲੀ, 14 ਮਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਨੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਰਨਲ ਅਨੂਪ ਪਠਾਨੀਆ ਦੀ ਦੇਖ-ਰੇਖ ਹੇਠ 3 ਪੀਬੀ (ਆਈ) ਐਨਸੀਸੀ ਰੋਪੜ ਦੁਆਰਾ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਸੀਏਟੀਸੀ82) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਿਖਲਾਈ ਕੈਂਪ ਵਿੱਚ ਵੱਖ ਵੱਖ ਯੂਨੀਵਰਸਿਟੀ, ਕਾਲਜ ਅਤੇ ਸਕੂਲ ਕੈਡਿਟਾਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ,ਜਿਨ੍ਹਾਂ ਨੇ…

Read more