Breaking News
Smart Media Dashmesh Mohali Walk Smart Media Insurance Point Hardev Singh Ubha

Mohali

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ‘ਵਿਸ਼ਵ ਅਸਥਮਾ ਦਿਵਸ’ ਮੌਕੇ ਰੈਲੀ ਦਾ ਆਯੋਜਨ

ਮੋਹਾਲੀ, 10 ਮਈ, ਮਨਜੀਤ ਸਿੰਘ ਚਾਨਾ: ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਅਲਾਈਡ ਹੈਲਥ ਸਾਇੰਸ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ‘ਵਿਸ਼ਵ ਅਸਥਮਾ ਦਿਵਸ’ ਮਨਾਇਆ ਗਿਆ।ਇਸ ਦੌਰਾਨ ਸਹਾਇਕ ਪ੍ਰੋਫੈਸਰ, ਮੈਡੀਕਲ ਲੈਬਾਰਟਰੀ ਸਾਇੰਸ ਇੰਦਰਜੀਤ ਕੌਰ ਦੀ ਅਗਵਾਈ ਵਿੱਚ ਮੈਡੀਕਲ ਲੈਬਾਰਟਰੀ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਅਸਥਮਾ ਦੀ ਰੋਕਥਾਮ ਦੀ ਮਹੱਤਤਾ ਨੂੰ ਦਰਸਾਉਂਦੇ ਪੋਸਟਰਾਂ ਨਾਲ ਅਸਥਮਾ ਵਿਰੁੱਧ ਜਾਗਰੂਕਤਾ…

Read more

ਦੋ ਦਿਨ੍ਹਾਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਮਾਹਿਰਾਂ ਨੇ ਦਿੱਤਾ ਮਿੱਟੀ ਦੀ ਸੰਭਾਲ ਦੀ ਲੋੜ ’ਤੇ ਜ਼ੋਰ

ਮੋਹਾਲੀ, 9 ਮਈ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰਲ ਸਾਇੰਸਿਜ਼ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਮਾਈਕ੍ਰੋਬਾਇਓਲੋਜਿਸਟ ਸੁਸਾਇਟੀ ਆਫ ਇੰਡੀਆ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ‘ਐਡਵਾਂਸਜ਼ ਇਨ ਐਗਰੀਕਲਚਰ ਸਾਇੰਸਜ਼’ (ਆਈਸੀਏਏਐਸ-2024) ’ਤੇ ਪਹਿਲੀ ਦੋ ਦਿਨ੍ਹਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ  ਕੀਤਾ  ਗਿਆ। ਇਸ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਐਮਿਟੀ…

Read more