ਮੋਹਾਲੀ, 26 ਮਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਨੇ ‘ਦ ਵੀਕ’ ਵੱਲੋਂ ਜਾਰੀ ਕੀਤੀ ਗਈ ਨਵੀਂ ਆਲ-ਇੰਡੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਉੱਚ ਸਿੱਖਿਆ ਖੇਤਰ ਵਿੱਚ ਆਪਣੀ ਵਧਦੀ ਸਾਖ ਨੂੰ ਹੋਰ ਮਜ਼ਬੂਤ ਕੀਤਾ ਹੈ। ਯੂਨੀਵਰਸਿਟੀ ਦੀ ਇਹ ਉਪਲਬਧੀ ਇਸਦੀ ਅਕਾਦਮਿਕ ਗੁਣਵੱਤਾ, ਨਵੀਨਤਮ ਸਿੱਖਣ ਪ੍ਰਣਾਲੀ ਅਤੇ ਖੋਜ ਖੇਤਰ ਵਿੱਚ ਲਗਾਤਾਰ ਹੋ ਰਹੀ…
ਰਾਜ ਚੋਣ ਕਮਿਸ਼ਨਰ ਕੋਲ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਐਸ ਏ ਐਸ ਨਗਰ, 25 ਮਈ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਵਿੱਚ ਨਿਗਮ ਚੋਣਾਂ ਦੌਰਾਨ ਗੈਰ-ਕਾਨੂਨੀ ਢੰਗ ਨਾਲ ਸ਼ਰਾਬ ਵੰਡਣ ਸਬੰਧੀ ਵੱਡਾ ਖੁਲਾਸਾ ਕੀਤਾ ਹੈ। ਉਹਨਾਂ ਦੱਸਿਆ ਕਿ ਮੋਹਾਲੀ ਨਗਰ ਨਿਗਮ…
© 2025 Punjabidunia. All rights reserved. | Powered by WordPress | Theme by TheBootstrapThemes