ਮੋਹਾਲੀ, 23 ਮਈ, ਪੰਜਾਬੀ ਦੁਨੀਆ ਬਿਊਰੋ: ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਾਰਡ ਨੰਬਰ 19 ਤੋਂ ਉਮੀਦਵਾਰ ਰਾਜਵੀਰ ਕੌਰ ਗਿੱਲ ਅਤੇ ਵਾਰਡ ਨੰਬਰ 16 ਤੋਂ ਉਮੀਦਵਾਰ ਸਿਮਰਤ ਗਿੱਲ ਵੱਲੋਂ ਸਾਂਝੇ ਤੌਰ ‘ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹੋਏ ਲੰਗਰ ਅਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਸਵੇਰ ਤੋਂ…
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : 50 ਦੇ 50 ਉਮੀਦਵਾਰ ਕਰਨਗੇ ਜਿੱਤ ਦਰਜ ਮੋਹਾਲੀ, 22 ਮਈ, ਮਨਜੀਤ ਸਿੰਘ ਚਾਨਾ : ਆਮ ਆਦਮੀ ਪਾਰਟੀ ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿਉਂ -ਜਿਉਂ ਚੋਣ ਪ੍ਰਚਾਰ ਦੇ ਆਖਰੀ ਦਿਨ ਚੱਲ ਰਹੇ ਹਨ, ਤਿਉਂ -ਤਿਉਂ ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਮੋਹਾਲੀ ਦੇ ਲੋਕਾਂ ਦਾ ਜਨ- ਸਲਾਮ…
© 2025 Punjabidunia. All rights reserved. | Powered by WordPress | Theme by TheBootstrapThemes