Breaking News
Smart Media Dashmesh Mohali Walk Smart Media Insurance Point Hardev Singh Ubha

Mohali

ਮੋਹਾਲੀ ਪ੍ਰੈਸ ਕਲੱਬ ਚੋਣਾਂ: ਚੋਣ ਕਮਿਸ਼ਨ ਵਲੋਂ ਚੋਣ ਸ਼ਡਿਊਲ ਜਾਰੀ

ਮੋਹਾਲੀ, 24 ਮਾਰਚ (ਮਨਜੀਤ ਸਿੰਘ ਚਾਨਾ) :  ਮੋਹਾਲੀ ਪ੍ਰੈਸ ਕਲੱਬ ਦੀ 30 ਮਾਰਚ ਨੂੰ ਹੋਣ ਵਾਲੀ ਸਲਾਨਾ ਚੋਣ ਸਬੰਧੀ ਅੱਜ ਚੋਣ ਕਮਿਸ਼ਨ ਵਲੋਂ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਮੁੱਖ ਚੋਣ ਅਧਿਕਾਰੀ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਹੋੲੀ ਮੀਟਿੰਗ, ਜਿਸ ਵਿੱਚ ਚੋਣ ਅਧਿਕਾਰੀ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਹਾਜ਼ਰ ਸਨ, ਨੇ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ 30…

Read more

ਮੋਹਾਲੀ ਪ੍ਰੈਸ ਕਲੱਬ ਦੀ ਚੋਣ 30 ਮਾਰਚ ਨੂੰ

ਮੋਹਾਲੀ, 23 ਮਾਰਚ, ਪੰਜਾਬੀ ਦੁਨੀਆ ਬਿਊਰੋ :  ਅੱਜ ਮੋਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ  ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 60 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਕਲੱਬ ਦੀਆਂ ਸਲਾਨਾ ਗਤੀਿਵਧੀਆਂ ਉਤੇ ਹਾਊਸ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ…

Read more