ਮੋਹਾਲੀ, ਨਵੰਬਰ, ਪੰਜਾਬੀ ਦੁਨੀਆ ਬਿਊਰੋ: ਨਗਰ ਨਿਗਮ ਮੋਹਾਲੀ ਦੀ ਮੋਹਾਲੀ ’ਚ ਕੁੜੇ ਦੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਸਮੱਸਿਆ ਬਾਰੇ ਰੱਖੀ ਅੱਜ ਦੀ ਮੀਟਿੰਗ ਵੀ ਕੋਈ ਹੱਲ ਕੱਢਣ ਤੋਂ ਅਸਮਰਥ ਰਹੀ ਅਤੇ ਲਗਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੁੜੇ ਦੀ ਇਹ ਸਮੱਸਿਆ ਮੋਹਾਲੀ ‘ਚ ਹੋਰ ਵਧੇਗੀ ਅਤੇ ਗੰਦਗੀ ਤੋਂ ਬਦਬੂ ਦੀ ਸਮੱਸਿਆ ਦੇ…
ਨਾਗਰਿਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ: ਮੁੰਡੀਆਂ ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ)…
© 2025 Punjabidunia. All rights reserved. | Powered by WordPress | Theme by TheBootstrapThemes