Breaking News
Dashmesh GS Electricals Verka Smart Media Insurance Point Tav Prasad

Mohali

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

ਹਮਲਾਵਰ ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਐਸ.ਏ.ਐਸ. ਨਗਰ, 16 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪ੍ਰਸਿੱਧ ਕਬੱਡੀ ਪ੍ਰਮੋਟਰ ਕੁੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ…

Read more

ਸਰਕਾਰੀ ਸਕੂਲਾਂ ‘ਚ ਮਾਪਿਆਂ ਦੀ ਭਾਗੀਦਾਰੀ ਤੇ ਵਰਕਸ਼ਾਪ ਅਤੇ ਮੈਗਾ ਪੀਟੀਐਮ 20 ਦਸੰਬਰ ਨੂੰ: ਬੈਂਸ

ਚੰਡੀਗੜ੍ਹ/ ਮੋਹਾਲੀ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ 20 ਦਸੰਬਰ ਨੂੰ ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ) ਦੇ ਸਹਿਯੋਗ ਨਾਲ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ‘ਮਾਪਿਆਂ ਦੀ ਭਾਗੀਦਾਰੀ’ ਤੇ ਵਰਕਸ਼ਾਪ ਅਤੇ ਮੈਗਾ ਪੀਟੀਐਮ ਨਾਮਕ ਵਰਕਸ਼ਾਪਾਂ ਦੀ…

Read more