ਆਪ ਸਰਕਾਰ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਐਸ.ਏ.ਐਸ.ਨਗਰ 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਜਨਰਲ ਵਰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਬਲਵੀਰ ਸਿੰਘ ਫੁਗਲਾਨਾ, ਸੁਰਿੰਦਰ ਸਿੰਘ, ਅਵਤਾਰ ਸਿੰਘ, ਸੁਦੇਸ਼ ਕਮਲ ਸ਼ਰਮਾ, ਦਿਲਬਾਗ ਸਿੰਘ ਅਤੇ ਕਈ ਹੋਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਪ੍ਰਤੀ ਨਾਕਾਰਾਤਮਕ…
ਮੋਹਾਲੀ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: 54ਵੀਂ ਕੇਵੀਐੱਸ ਨੈਸ਼ਨਲ ਸਪੋਰਟਸ ਮੀਟ 2025 ਦਾ ਆਯੋਜਨ 17 ਸਤੰਬਰ ਤੋਂ 21 ਸਤੰਬਰ ਤੱਕ ਕੇਰਲਾ ਦੇ ਏਨਰਾਕੁਲਮ ਵਿੱਚ ਹੋਇਆ। ਇਸ ਮੁਕਾਬਲੇ ਵਿੱਚ ਮੋਹਾਲੀ ਦੀ ਖਿਡਾਰਨ ਜੋਆਏ ਬੈਦਵਾਣ ਨੇ ਸ਼ਾਟਪੁੱਟ ਅਤੇ ਡਿਸਕਸ ਥ੍ਰੋ ਵਿੱਚ ਗੋਲਡ ਮੈਡਲ ਜਿੱਤਿਆ। ਗੋਲਡ ਮੈਡਲ ਜਿੱਤਣ ਉਪਰੰਤ ਉਹਨਾਂ ਦੇ ਘਰ ਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ…
© 2025 Punjabidunia. All rights reserved. | Powered by WordPress | Theme by TheBootstrapThemes