ਲਾਇਨ ਅਮਿਤ ਕੁਮਾਰ ਮਰਵਾਹਾ ਪ੍ਰਧਾਨ ਅਤੇ ਲਾਈਨ ਜਤਿੰਦਰ ਪਾਲ ਸਿੰਘ (ਪ੍ਰਿੰਸ) ਸਕੱਤਰ ਨਿਯੁਕਤ ਮੋਹਾਲੀ, 18 ਅਪ੍ਰੈਲ, ਮਨਜੀਤ ਸਿੰਘ ਚਾਨਾ : ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ. ਨਗਰ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਲਾਇਨ ਕੇ.ਕੇ. ਅਗਰਵਾਲ ਦੀ ਪ੍ਰਧਾਨਗੀ ਹੇਠ ਹੋਟਲ ਜੋਡਿਇਕ, ਫੇਜ਼-5 ਵਿਖੇ ਕੀਤੀ ਗਈ। ਇਸ ਮੌਕੇ ਲਾਇਨਜ਼ ਕਲੱਬ ਮੁਹਾਲੀ ਦੇ ਬੋਰਡ ਆੱਫ ਡਾਇਰੈਕਟਰ ਵੱਲੋਂ ਸਰਬਸੰਮਤੀ ਨਾਲ ਸਾਲ…
ਸਵੇਰੇ 7:30 ਵਜੇ ਰਿਪੋਰਟਿੰਗ ਦੇ ਦਿੱਤੇ ਤਾਨਾਸ਼ਾਹੀ ਹੁਕਮ ਜੇ ਪੰਜਾਬ ਅੰਦਰ ਇੱਕ ਵੀ ਅਧਿਆਪਕ ਦਾ ਨੁਕਸਾਨ ਹੁੰਦਾ ਹੈ, ਤਾਂ ਇਸਦੀ ਜ਼ਿੰਮੇਵਾਰ ਸਰਕਾਰ ਹੋਵੇਗੀ: ਜਸਵਿੰਦਰ ਸਿੱਧੂ ਮੁਹਾਲੀ/ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 19 ਅਪ੍ਰੈਲ ਨੂੰ ਲਈ ਜਾ ਰਹੀ ਟੈੱਟ ਦੀ ਵਿਭਾਗੀ ਪ੍ਰੀਖਿਆ ਜ਼ਿਲ੍ਹਿਆਂ ਨੂੰ ਛੱਡ ਕੇ ਚੰਡੀਗੜ੍ਹ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਨੇ…
© 2025 Punjabidunia. All rights reserved. | Powered by WordPress | Theme by TheBootstrapThemes