ਚੰਡੀਗੜ੍ਹ/ਮੋਹਾਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਕੰਪਿਊਟਿੰਗ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਪ੍ਰਸਿੱਧ ਪ੍ਰੇਰਕ ਬੁਲਾਰੇ ਕੇਸ਼ਵ ਹਿੰਗੋਨੀਆ, ਆਈਏਐਸ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਦਾ ਮਕਸਦ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਉੱਤਮਤਾ ਹਾਸਲ ਕਰਨ ਅਤੇ ਅਕਾਦਮਿਕ ਤੇ ਪੇਸ਼ਾਵਰ ਜੀਵਨ ਵਿੱਚ ਨਵੀਨਤਾ ਨੂੰ ਅਪਣਾਉਣ ਲਈ…
ਕੁੱਲ 2,01,61,61,712/- ਕੀਮਤ ਦੇ ਅਵਾਰਡ ਪਾਸ ਕੀਤੇ ਗਏ ਐਸ.ਏ.ਐਸ. ਨਗਰ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਮਹਾਂਬੀਰ ਸਿੰਘ ਸਿੰਧੂ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ…
© 2025 Punjabidunia. All rights reserved. | Powered by WordPress | Theme by TheBootstrapThemes