Breaking News
Smart Media Dashmesh Mohali Walk Smart Media Insurance Point Hardev Singh Ubha

Mohali

ਹੁਸ਼ਿਆਰਪੁਰ ‘ਚ ਬਾਬਾ ਸਾਹਿਬ ਅੰਬੇਦਕਰ ਜੀ ਦੇ ਬੁੱਤ ਦੀ ਤੋੜ-ਫੋੜ ਦੀ ਘਟਨਾ ਦੀ ਭਾਜਪਾ ਵੱਲੋਂ ਸਖਤ ਨਿਖੇਧੀ

ਹਰਦੇਵ ਸਿੰਘ ਉੱਭਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 31 ਮਾਰਚ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ…

Read more

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਚੋਣ 5 ਅਪ੍ਰੈਲ ਨੂੰ

ਮੋਹਾਲੀ, 31 ਮਾਰਚ, ) : ਮੋਹਾਲੀ ਪ੍ਰੈਸ ਕਲੱਬ ਦੀ ਅੱਜ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 67 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਮੂਹ ਹਾਜ਼ਰ ਮੈਂਬਰਾਨ ਨੂੰ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਸਬੰਧੀ ਹਾਊਸ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਸੁਖਦੇਵ…

Read more