Breaking News
Smart Media Dashmesh Mohali Walk Smart Media Insurance Point Hardev Singh Ubha

Mohali

ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਲਾਲ ਸਿੰਘ ਨਹੀਂ ਰਹੇ

ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਹਨਾਂ ਨੇ ਅੱਜ ਮੋਹਾਲੀ ਸਥਿਤ ਮੈਕਸ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ। ਉਹ ਪੰਜਾਬ ਦਾ ਸਾਬਕਾ ਵਿੱਤ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ…

Read more

MLA ਕੁਲਵੰਤ ਸਿੰਘ ਵਲੋਂ 5 ਸਕੂਲਾਂ ‘ਚ 12 ਇੰਟਰਐਕਟਿਵ ਫਲੈਟ ਪੈਨਲ ਵਿਦਿਆਰਥੀਆਂ ਨੂੰ ਸਮਰਪਿਤ

ਮੋਹਾਲੀ, 26 ਮਾਰਚ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਲਗਾਤਾਰ ਲੋਕ-ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਅੱਗੇ ਵੱਧਦਿਆਂ 10 ਲੱਖ ਰੁਪਏ…

Read more