Breaking News
Dashmesh GS Electricals Verka Smart Media Insurance Point Tav Prasad

Mohali

ਮੁੱਲਾਂਪੁਰ ਸਟੇਡੀਅਮ ਵਿਖੇ IPL ਮੈਚਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ

ਮੋਹਾਲੀ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੱਲੋਂ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਮੈਚਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਆਈ.ਪੀ.ਐਲ…

Read more

RBU ਵੱਲੋਂ ਲਾਈਫ ਸਾਇੰਸਜ਼, ਸਿਹਤ ਅਤੇ ਵਾਤਾਵਰਣ ਸਥਿਰਤਾ ‘ਤੇ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਆਯੋਜਿਤ

ਵਿਗਿਆਨੀਆਂ ਨੇ ਕਾਨਫਰੰਸ   ਵਿੱਚ ਹਰੀ ਨਵੀਨਤਾ ਦਾ ਸੱਦਾ ਦਿੱਤਾ ਮੋਹਾਲੀ, 18 ਮਾਰਚ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਨੇ ਯੂਨੀਵਰਸਿਟੀ ਸਕੂਲ ਆਫ਼ ਲਾਈਫ਼ ਸਾਇੰਸਿਜ਼ ਦੀ ਅਗਵਾਈ ਹੇਠ ਜੀਵਨ ਵਿਗਿਆਨ, ਸਿਹਤ ਅਤੇ ਵਾਤਾਵਰਣ ਸਥਿਰਤਾ ‘ਤੇ ਦੋ-ਰੋਜ਼ਾ ਤੀਜੀ ਅੰਤਰਰਾਸ਼ਟਰੀ ਕਾਨਫਰੰਸ (ਆਈਸੀਐਲਐਸਐਚਈਐਸ–2026) ਦਾ ਆਯੋਜਨ ਕੀਤਾ। ਇਸ ਕਾਨਫਰੰਸ ਨੇ ਦੇਸ਼ ਭਰ ਦੇ ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਮਾਹਿਰਾਂ…

Read more