ਚੰਡੀਗੜ੍ਹ, 25 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ…
ਕਿਹਾ, ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾ ਕੇ ਰਹਾਂਗੇ ਚੰਡੀਗੜ੍ਹ, 24 ਅਗਸਤ, ਪੰਜਾਬੀ ਦੁਨੀਆ ਬਿਊਰੋ: ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਬਜਾਰ ਦੇ ਖੇੜਾ ਮੰਦਰ ਨੇੜੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਸ਼ ਦਾ ਕੈਂਪ ਲਗਾਉਣ ਜਾ ਰਹੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਡਾਕਟਰ ਸ਼ੁਭਾਸ਼ ਸ਼ਰਮਾ, ਕਮਲਦੀਪ ਸਿੰਘ ਸੈਣੀ, ਸੰਜੀਵ ਖੰਨਾ ਸਮੇਤ ਲੀਡਰਸ਼ਿਪ ਨੂੰ…
© 2025 Punjabidunia. All rights reserved. | Powered by WordPress | Theme by TheBootstrapThemes