Breaking News
Dashmesh GS Electricals Verka Smart Media Insurance Point Tav Prasad

Mohali

ਲੈਕਚਰਾਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ 3 ਸਤੰਬਰ ਨੂੰ

ਪ੍ਰਭਾਵਿਤ ਲੈਕਚਰਾਰ ਸੁਖਬੀਰ ਸਿੰਘ ਅਧਿਆਪਕ ਦਿਵਸ ਤੋਂ ਪਹਿਲਾਂ ਪ੍ਰਿੰਸੀਪਲ ਨਿਯੁਕਤ ਕੀਤੇ ਜਾਣ ਨਹੀਂ ਤਾਂ ਸਖਤ ਐਕਸ਼ਨ ਦਾ ਹੋਵੇਗਾ ਐਲਾਨ ਐਸ.ਏ.ਐਸ. ਨਗਰ, 22 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਲੈਕਚਰਾਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ । ਕਿਉਂਕਿ ਲੰਬੀ ਸੇਵਾ ਕਰਨ…

Read more

ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ, ਅੰਤਿਮ ਸੰਸਕਾਰ ਭਲਕੇ

ਮੋਹਾਲੀ, 22 ਅਗਸਤ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ…

Read more