ਮੋਹਾਲੀ, 20 ਅਗਸਤ, ਅਮਨਦੀਪ ਸਿੰਘ : ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਡਿਵੈਲਪਰ ਨੇ ਕਥਿਤ ਤੌਰ ‘ਤੇ ਉਸ…
ਮੋਹਾਲੀ/ਚੰਡੀਗੜ੍ਹ, 20 ਅਗਸਤ, ਅਮਨਦੀਪ ਸਿੰਘ: ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੋਨੀ ਦੇ ਕੈਮਰਾ ਫੀਚਰਜ਼ ਅਤੇ ਨਵੀਂ ਤਕਨਾਲੋਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਹੋਰ ਸੰਸਥਾਵਾਂ ਦੇ ਸੀਨੀਅਰ ਫੋਟੋਗ੍ਰਾਫਰਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਵੱਲੋਂ ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes