ਨਵੀਂ ਦਿੱਲੀ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ “ਗੰਭੀਰ” ਬਣਿਆ ਹੋਇਆ ਹੈ। ਇਕ ਸਰਵੇ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਇਸ ਇਲਾਕੇ ਵਿੱਚ ਹਰੇਕ ਪਰਿਵਾਰ ਦਾ ਇੱਕ ਜਾਂ ਇੱਕ ਤੋਂ ਵੱਧ ਮੈਂਬਰ ਪ੍ਰਦੂਸ਼ਣ ਨਾਲ ਸਬੰਧਤ ਸਿਹਤ ਸਮੱਸਿਆਵਾਂ ਨਾਲ ਪੀੜ੍ਹਤ ਹੈ। ਕੇਂਦਰੀ…
ਮਨੀਪੁਰ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਮਨੀਪੁਰ ਸਰਕਾਰ ਨੇ ਰਾਜ ਦੇ ਗ੍ਰਹਿ ਵਿਭਾਗ ਦੇ ਹੁਕਮਾਂ ਅਨੁਸਾਰ ਅੱਜ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਦੇਖਦਿਆਂ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਤਿੰਨ ਹੋਰ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਅਤੇ ਡਾਟਾ ਸੇਵਾਵਾਂ ਦੀ ਅਸਥਾਈ ਮੁਅੱਤਲੀ ਨੂੰ ਵਧਾਉਣ ਦਾ ਹੁਕਮ…