Breaking News
Dashmesh GS Electricals Verka Smart Media Insurance Point Tav Prasad

National

ਕਰਨਲ ਸੋਫੀਆ ਕੁਰੈਸ਼ੀ ‘ਤੇ ਟਿੱਪਣੀ ਕਰਨ ਵਾਲੇ ਭਾਜਪਾ ਮੰਤਰੀ ਵਿਰੁੱਧ ਹਾਈਕੋਰਟ ਵੱਲੋਂ ਕੇਸ ਦਰਜ ਕਰਨ ਦੇ ਆਦੇਸ਼

ਭੋਪਾਲ, 14 ਮਈ, ਪੰਜਾਬੀ ਦੁਨੀਆ ਬਿਊਰੋ : ਮਾਣਯੋਗ ਮੱਧ ਪ੍ਰਦੇਸ਼ ਹਾਈ ਕੋਰਟ ਨੇ ਅੱਜ ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਬੀਜੇਪੀ ਦੇ ਆਦਿਵਾਸੀ ਮਾਮਲਿਆਂ ਦੇ ਮੰਤਰੀ ਵਿਜੇ ਸ਼ਾਹ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਬਲਪੁਰ ਹਾਈ ਕੋਰਟ ਦੇ ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਅਨੁਰਾਧਾ ਸ਼ੁਕਲਾ ਦੇ…

Read more

ਜਸਟਿਸ ਗਵਈ ਨੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 14 ਮਈ, ਪੰਜਾਬੀ ਦੁਨੀਆ ਬਿਊਰੋ: ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਦੌਰਾਨ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਬੀਆਰ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਈ, ਜੋ ਕਿ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ। ਸਹੁੰ ਚੁੱਕਣ ਉਪਰੰਤ, ਰਾਸ਼ਟਰਪਤੀ ਮੁਰਮੂ, ਉਪ…

Read more