Breaking News
Dashmesh GS Electricals Verka Smart Media Insurance Point Tav Prasad

National

ਭਾਰਤ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਕੀਤਾ ਤਬਾਹ

ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ : ਰੱਖਿਆ ਮੰਤਰਾਲੇ ਵੱਲੋਂ ਬੁੱਧਵਾਰ (7 ਮਈ, 2025) ਨੂੰ ਸਵੇਰੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਹੈ। ‘ਆਪ੍ਰੇਸ਼ਨ ਸਿੰਦੂਰ’ ਦੇ ਨਾਮ ਨਾਲ ਸ਼ੁਰੂ ਕੀਤੇ ਇਸ ਹਮਲੇ ਵਿਚ…

Read more

ਏਅਰ ਹੋਸਟੇਸ ਨਾਲ ਛੇੜਛਾੜ ਕਰਨ ਵਾਲੇ ਸ਼ਰਾਬੀ ਯਾਤਰੀ ਨੂੰ ਹਿਰਾਸਤ ਵਿੱਚ ਲਿਆ

ਨਵੀਂ ਦਿੱਲੀ, 4 ਮਈ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਤੋਂ ਸ਼ਿਰਡੀ ਜਾ ਰਹੀ ਇੰਡੀਗੋ ਦੀ ਉਡਾਣ ਵਿੱਚ ਇੱਕ ਏਅਰ ਹੋਸਟੇਸ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਇੱਕ ਪੁਰਸ਼ ਯਾਤਰੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਇਹ ਘਟਨਾ ਜਹਾਜ਼ ਦੇ ਟਾਇਲਟ ਨੇੜੇ ਵਾਪਰੀ ਜਦੋਂ ਕਥਿਤ ਤੌਰ ‘ਤੇ ਸ਼ਰਾਬੀ ਹਾਲਤ ਵਿੱਚ ਵਿਅਕਤੀ ਨੇ ਚਾਲਕ ਦਲ ਦੇ…

Read more