ਨਵੀਂ ਦਿੱਲੀ, 18 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਨੂੰ ਅੱਜ “ਮਮਤਾ ਆਲ ਇੰਡੀਆ ਤ੍ਰਿਣਮੂਲ ਕਾਂਗਰਸ” ਨਾਮ ਅਤੇ ਫੁੱਟਬਾਲ ਖਿਡਾਰੀ ਦਾ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣਾਂ ਤੋਂ ਪਹਿਲਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਹਾਰ ਤੋਂ ਬਾਅਦ…
ਏਅਰ ਇੰਡੀਆ ਨੂੰ ਵੱਡੀ ਸੁਰੱਖਿਆ ਕੁਤਾਹੀ ’ਤੇ ਕਾਰਨ ਦੱਸੋ ਨੋਟਿਸ ਨਵੀਂ ਦਿੱਲੀ, 15 ਸਤੰਬਰ (ਪੰਜਾਬੀ ਦੁਨੀਆ ਬਿਊਰੋ): ਏਅਰ ਇੰਡੀਆ ਦੀ ਯਾਤਰੀ ਸੰਭਾਲ ਪ੍ਰਣਾਲੀ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਤਿੰਨ ਇਟਾਲਵੀ ਨਾਗਰਿਕ ਬਿਨਾਂ ਲਾਜ਼ਮੀ ਇਮੀਗ੍ਰੇਸ਼ਨ ਕਲੀਅਰੈਂਸ ਦੇ ਮਿਊਨਿਖ ਲਈ ਰਵਾਨਾ ਹੋ ਗਏ। ਇਸ ਮਾਮਲੇ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ…
© 2025 Punjabidunia. All rights reserved. | Powered by WordPress | Theme by TheBootstrapThemes