ਬੈਂਗਲੁਰੂ, 20 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕਰਨਾਟਕ ਦੇ ਸਾਬਕਾ ਡੀਜੀਪੀ ਓਮ ਪ੍ਰਕਾਸ਼ ਐਤਵਾਰ ਨੂੰ ਬੈਂਗਲੁਰੂ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ। ਸ਼ਹਿਰ ਦੇ ਇੱਕ ਆਲੀਸ਼ਾਨ ਰਿਹਾਇਸ਼ੀ ਇਲਾਕੇ ਐਚਐਸਆਰ ਲੇਆਉਟ ਵਿਖੇ ਸਥਿਤ ਉਨ੍ਹਾਂ ਦੇ ਘਰ ਵਿੱਚ ਖੂਨ ਨਾਲ ਲੱਥਪੱਥ ਉਨ੍ਹਾਂ ਦੀ ਲਾਸ਼ ਮਿਲੀ, ਜਿਸ ਕਾਰਨ ਸ਼ਹਿਰ ਵਿਚ ਸਨਸਨੀ ਫੈਲ ਗਈ। ਪੁਲਿਸ ਸੂਤਰਾਂ ਅਨੁਸਾਰ, ਸੇਵਾਮੁਕਤ ਡੀਜੀਪੀ…
ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਬੰਦ, ਆਵਾਜਾਈ ਠੱਪ ਸ੍ਰੀਨਗਰ, 20 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਪੈਣ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਆਵਾਜਾਈ ਲਈ ਬੰਦ ਹੋ ਗਿਆ ਹੈ। ਰਾਮਬਨ ਦਾ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿਥੇ ਅਨੇਕਾਂ…
© 2025 Punjabidunia. All rights reserved. | Powered by WordPress | Theme by TheBootstrapThemes