ਨਵੀਂ ਦਿੱਲੀ, 16 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸ਼ਨੀਵਾਰ ਰਾਤ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਹਾਂਕੁੰਭ ਲਈ ਦੋ ਰੇਲਗੱਡੀਆਂ ਦੇ ਦੇਰੀ ਨਾਲ ਆਉਣ ਕਾਰਨ ਯਾਤਰੀਆਂ ਦੀ ਅਚਾਨਕ ਭੀੜ ਹੋਣ ਕਾਰਨ 11 ਔਰਤਾਂ ਅਤੇ ਚਾਰ ਬੱਚਿਆਂ ਸਮੇਤ ਘੱਟੋ-ਘੱਟ 18 ਲੋਕਾਂ ਦੀ ਮੌਤ ਹੋਣ ਅਤੇ ਅਨੇਕਾਂ ਦੇ ਜਖਮੀ ਹੋਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ…
ਚੰਡੀਗੜ੍ਹ, 15 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਉਤੇ ਕੀਤੀ ਸਖ਼ਤੀ ਤੋਂ ਬਾਅਦ ਅੱਜ ਦੂਜਾ ਅਮਰੀਕੀ ਜਹਾਜ਼ 119 ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁੱਜੇਗਾ। ਅਮਰੀਕਨ ਮਿਲਟਰੀ ਦਾ ਇਹ ਜਹਾਜ਼ ਰਾਤੀ ਕਰੀਬ 10.00 ਵਜੇ ਤੋਂ 11.00 ਵਜੇ ਦੇ ਦਰਮਿਆਨ ਪੰਜਾਬ…
© 2025 Punjabidunia. All rights reserved. | Powered by WordPress | Theme by TheBootstrapThemes