Breaking News
Smart Media Dashmesh Mohali Walk Smart Media Insurance Point Hardev Singh Ubha

National

ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ – Punjabi Dunia

ਨਵੀਂ ਦਿੱਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਪ ਚੋਣ ਜਿੱਤ ਕੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਸ੍ਰੀ ਅਰੋੜਾ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫ਼ਾ ਪੱਤਰ ਸੌਂਪਿਆ। ਰਾਜ ਸਭਾ ਦੇ ਇੱਕ…

Read more

ਕੈਮੀਕਲ ਫੈਕਟਰੀ ਧਮਾਕਾ: ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 36 ਹੋਈ

ਤੇਲੰਗਾਨਾ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਹੈਦਰਾਬਾਦ ਨੇੜੇ ਪਸ਼ਾਮਾਇਲਰਾਮ ਵਿਖੇ ਇੱਕ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਮੰਗਲਵਾਰ ਨੂੰ ਵੱਧ ਕੇ 36 ਹੋ ਗਈ, ਲਗਭਗ 15 ਜ਼ਖਮੀਆਂ ਨੇ ਰਾਤ ਸਮੇਂ ਹਸਪਤਾਲਾਂ ਵਿੱਚ ਦਮ ਤੋੜ ਦਿੱਤਾ। ਸੋਮਵਾਰ ਰਾਤ ਤੱਕ ਮੌਤਾਂ ਦੀ ਗਿਣਤੀ 12 ਦੱਸੀ ਜਾ ਰਹੀ ਸੀ। ਸੂਤਰਾਂ ਮੁਤਾਬਕ ਤੇਲੰਗਾਨਾ ਵਿੱਚ ਹੋਏ…

Read more