ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ…
ਨਵੀਂ ਦਿੱਲੀ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ…
© 2025 Punjabidunia. All rights reserved. | Powered by WordPress | Theme by TheBootstrapThemes