Breaking News
Smart Media Dashmesh Insurance Point

National

AI Plane Crash: ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਤੁਰੰਤ ਦਾਅਵਾ ਮਿਲੇਗਾ, ਮੌਤ ਸਰਟੀਫਿਕੇਟ ਦੀ ਲੋੜ ਨਹੀਂ: LIC

ਅਹਿਮਦਾਬਾਦ, 13 ਜੂਨ, ਪੰਜਾਬੀ ਦੁਨੀਆਂ ਬਿਊਰੋ: ਬੀਤੀ ਕੱਲ੍ਹ (12 ਜੂਨ) ਅਹਿਮਦਾਬਾਦ ਦੇ ਮੇਘਾਨੀਨਗਰ ਇਲਾਕੇ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿੱਚ 265 ਲੋਕਾਂ ਦੀ ਮੌਤ ਹੋ ਗਈ, ਇਸ ਦੁਖਦਾਈ ਘਟਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਭਾਰਤੀ ਜੀਵਨ ਬੀਮਾ ਨਿਗਮ (LIC) ਨੇ ਅੱਜ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। LIC…

Read more

ਗੱਤਕਾ ਪੀਥੀਅਨ ਖੇਡਾਂ ‘ਚ ਸ਼ਾਮਲ, ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਪੀਥੀਅਨ ਕੌਂਸਲ ਦੇ ਮੁਖੀ ਗੋਇਲ ਵੱਲੋਂ ਗੱਤਕੇ ਦੇ ਵਿਸ਼ਵ ਵਿਆਪੀ ਪਸਾਰ ਲਈ ਹਰ ਮੱਦਦ ਦਾ ਭਰੋਸਾ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, ਮਨਜੀਤ ਸਿੰਘ ਚਾਨਾ: ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਕੌਮਾਂਤਰੀ ਪੀਥੀਅਨ ਖੇਡਾਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਵੀ…

Read more