Breaking News
Smart Media Dashmesh Mohali Walk Smart Media Insurance Point Hardev Singh Ubha

National

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਅਲਰਟ ਜਾਰੀ, ਕਈ ਹਵਾਈ ਅੱਡੇ ਬੰਦ, ਉਡਾਣਾਂ ਪ੍ਰਭਾਵਿਤ

ਨਵੀਂ ਦਿੱਲੀ/ਚੰਡੀਗੜ੍ਹ, 7 ਮਈ, ਪੰਜਾਬੀ ਦੁਨੀਆ ਬਿਊਰੋ : ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਕੈਂਪਾਂ ‘ਤੇ ਭਾਰਤ ਵੱਲੋਂ ਜਵਾਬੀ ਫੌਜੀ ਹਮਲਿਆਂ ਤੋਂ ਬਾਅਦ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਦੇ ਹਵਾਈ ਅੱਡੇ ਅਗਲੇ ਨੋਟਿਸ ਤੱਕ ਬੰਦ ਕਰ ਦਿੱਤੇ ਗਏ ਹਨ। ਧਰਮਸ਼ਾਲਾ, ਲੇਹ, ਜੰਮੂ, ਸ੍ਰੀਨਗਰ, ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਪ੍ਰਮੁੱਖ ਹਵਾਈ ਅੱਡਿਆਂ ‘ਤੇ…

Read more

ਭਾਰਤ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਕੀਤਾ ਤਬਾਹ

ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ : ਰੱਖਿਆ ਮੰਤਰਾਲੇ ਵੱਲੋਂ ਬੁੱਧਵਾਰ (7 ਮਈ, 2025) ਨੂੰ ਸਵੇਰੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਹੈ। ‘ਆਪ੍ਰੇਸ਼ਨ ਸਿੰਦੂਰ’ ਦੇ ਨਾਮ ਨਾਲ ਸ਼ੁਰੂ ਕੀਤੇ ਇਸ ਹਮਲੇ ਵਿਚ…

Read more