ਨਵੀਂ ਦਿੱਲੀ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ…
ਨਵੀਂ ਦਿੱਲੀ, 15 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। 13 ਸਤੰਬਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes