Breaking News
Dashmesh GS Electricals Verka Smart Media Insurance Point Tav Prasad

National

ਆਂਧਰਾ ਪ੍ਰਦੇਸ਼ : ਇੰਜੀ: ਕਾਲਜ ‘ਚ ਕੁੜੀਆਂ ਦੇ ਬਾਥਰੂਮ ‘ਚੋਂ ਮਿਲਿਆ ਗੁਪਤ ਕੈਮਰਾ, ਜਾਂਚ ਦੇ ਆਦੇਸ਼

ਕ੍ਰਿਸ਼ਨਾ, 31 ਅਗਸਤ, ਪੰਜਾਬੀ ਦੁਨੀਆ ਬਿਊਰੋ: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਲੜਕੀਆਂ ਦੇ ਹੋਸਟਲ ਦੇ ਵਾਸ਼ਰੂਮ ਵਿੱਚ ਕਥਿਤ ਤੌਰ ‘ਤੇ ਇੱਕ ਗੁਪਤ ਕੈਮਰਾ ਮਿਲਣ ਤੋਂ ਬਾਅਦ ਵਿਦਿਆਰਥਣਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦਰਅਸਲ ਕ੍ਰਿਸ਼ਨਾ ਜ਼ਿਲੇ ਦੇ ਐਸਆਰ ਗੁਡਲਾਵਲੇਰੂ ਇੰਜੀਨੀਅਰਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ੁੱਕਰਵਾਰ ਨੂੰ ਖਾਣ ਮੰਤਰੀ ਕੇ…

Read more

ਬਸਪਾ ਨੇ ਮਾਇਆਵਤੀ ਨੂੰ ਮੁੜ ਪਾਰਟੀ ਪ੍ਰਧਾਨ ਚੁਣਿਆ

ਲਖਨਊ, 27 ਅਗਸਤ, ਪੰਜਾਬੀ ਦੁਨੀਆ ਬਿਊਰੋ: ਬਹੁਜਨ ਸਮਾਜ ਪਾਰਟੀ (ਬਸਪਾ) ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਉਲਟਫੇਰ ਤੋਂ ਬਾਅਦ “ਮਾਯੂਸ ਨਹੀਂ” ਹੈ ਅਤੇ ਦੱਬੇ-ਕੁਚਲੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਇਆਵਤੀ ਨੇ ਮੰਗਲਵਾਰ ਨੂੰ ਇੱਥੇ ਪਾਰਟੀ ਪ੍ਰਧਾਨ ਵਜੋਂ ਆਪਣੀ ਮੁੜ ਚੋਣ ਤੋਂ ਬਾਅਦ ਕੀਤਾ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ…

Read more