Breaking News
Dashmesh GS Electricals Verka Smart Media Insurance Point Tav Prasad

National

ਪੱਛਮੀ ਬੰਗਾਲ ਦੇ ਸਾਬਕਾ CM ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ

ਕੋਲਕਾਤਾ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਅੱਜ ਦੇਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਨੇ 80 ਸਾਲ ਦੀ ਉਮਰ ਵਿੱਚ ਕੋਲਕਾਤਾ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਸੀਪੀਆਈ (ਐਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹ ਆਪਣੇ ਪਿੱਛੇ…

Read more

ਰਾਜ ਸਭਾ ਦੀਆਂ 12 ਸੀਟਾਂ ਲਈ ਉਪ ਚੋਣ 3 ਸਤੰਬਰ ਨੂੰ

ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਸਮੇਤ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 3 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਨਤੀਜੇ ਉਸੇ ਦਿਨ ਐਲਾਨ ਦਿੱਤੇ ਜਾਣਗੇ। ਚੋਣਾਂ ਲਈ ਨੋਟੀਫਿਕੇਸ਼ਨ 14 ਅਗਸਤ ਨੂੰ ਜਾਰੀ ਕੀਤਾ ਜਾਵੇਗਾ ਅਤੇ ਕਾਗਜ਼ ਦਾਖਲ ਕਰਨ…

Read more