ਸ਼ਿਮਲਾ, 21 ਜੂਨ, ਪੰਜਾਬੀ ਦੁਨੀਆ ਬਿਊਰੋ : ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਇੱਕ ਬੱਸ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਨੇੜੇ ਅੱਜ ਸਵੇਰੇ ਹਾਦਸਾਗ੍ਰਸਤ ਹੋ ਗਈ। ਇਸ ਦੁਰਘਟਨਾ ਵਿਚ ਚਾਰ ਲੋਕਾਂ ਦੇ ਮਾਰੇ ਜਾਣ ਅਤੇ ਤਿੰਨ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਰੋਹੜੂ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਇਹ…
ਨਵੀਂ ਦਿੱਲੀ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ…
© 2025 Punjabidunia. All rights reserved. | Powered by WordPress | Theme by TheBootstrapThemes