Breaking News
Smart Media Dashmesh Mohali Walk Smart Media Insurance Point Hardev Singh Ubha

National

ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਮੁੰਬਈ, 7 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਵੀ ਹੁਣ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਦੇ ਲੈਂਡਲਾਈਨ ਨੰਬਰ ‘ਤੇ ਇਸ ਯੋਜਨਾ ਦੀ ਚਿਤਾਵਨੀ ਦੇਣ ਵਾਲੀ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਮੁੰਬਈ ਦੀ ਬਾਂਦਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ…

Read more

ਹਵਾਈ ਸੈਨਾ ਦਾ ਮਿਗ-29 ਜਹਾਜ਼ ਹੋਇਆ ਦੁਰਘਟਨਾਗ੍ਰਸਤ

ਆਗਰਾ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸੋਮਵਾਰ ਨੂੰ ਆਗਰਾ ਵਿੱਚ ਹਵਾਈ ਸੈਨਾ ਦਾ ਮਿਗ-29 ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਸ਼ਾਮ ਕਰੀਬ 4 ਵਜੇ ਵਾਪਰਿਆ। ਜਹਾਜ਼ ਨੂੰ ਮਿੰਟਾਂ-ਸਕਿੰਟਾਂ ਵਿੱਚ ਅੱਗ ਲੱਗ ਗਈ ਅਤੇ ਖੇਤਾਂ ਵਿੱਚ ਡਿੱਗ ਗਿਆ। ਜਿਵੇਂ ਹੀ ਜਹਾਜ਼ ਜ਼ਮੀਨ ‘ਤੇ ਡਿੱਗਿਆ, ਤਾਂ ਵੱਡਾ ਧਮਾਕਾ ਹੋਇਆ। ਹਾਦਸੇ ਦੇ ਸਮੇਂ ਜਹਾਜ਼ ਵਿੱਚ ਦੋ ਪਾਇਲਟ…

Read more