Breaking News
Smart Media Dashmesh Insurance Point

National

ਕੇਂਦਰ ਸਰਕਾਰ ਅੱਜ ‘ਇਕ ਦੇਸ਼-ਇਕ ਚੋਣ’ ਬਿੱਲ ਲੋਕ ਸਭਾ ‘ਚ ਪੇਸ਼ ਕਰੇਗੀ

ਨਵੀਂ ਦਿੱਲੀ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ‘ਇਕ ਦੇਸ਼-ਇਕ ਚੋਣ’ ਬਿੱਲ ਪੇਸ਼ ਕਰੇਗੀ। ਇਸ ਦੌਰਾਨ ਭਾਜਪਾ ਨੇ ਆਪਣੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਵੀ ਜਾਰੀ ਕੀਤਾ ਹੈ ਅਤੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ।…

Read more

ਜਾਰਜੀਆ: ਰਿਜ਼ੋਰਟ ‘ਚ ਗੈਸ ਲੀਕ ਹੋਣ ਕਾਰਨ 11 ਭਾਰਤੀਆਂ ਦੀ ਮੌਤ

ਨਵੀਂ ਦਿੱਲੀ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਜਾਰਜੀਆ ਦੇ ਗੁਡੌਰੀ ਵਿੱਚ ਇੱਕ ਭਾਰਤੀ ਰੈਸਟੋਰੈਂਟ ਵਿੱਚ ਕਾਰਬਨ ਮੋਨੋਆਕਸਾਈਡ ਲੀਕ ਹੋਣ ਕਾਰਨ 11 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਭਾਰਤੀ ਹਾਈ ਕਮਿਸ਼ਨ ਅਤੇ ਸਥਾਨਕ ਪ੍ਰਸ਼ਾਸਨ ਨੇ ਪੁਸ਼ਟੀ ਕੀਤੀ ਹੈ ਕਿ ਬਿਜਲੀ ਕੱਟ ਤੋਂ ਬਾਅਦ ਜਨਰੇਟਰ ਤੋਂ ਗੈਸ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ। ਦਸਿਆ ਜਾ ਰਿਹਾ ਹੈ…

Read more