Breaking News

National

ਟਰੰਪ ਦਾ ਇਕ ਵਾਰ ਫਿਰ ਭਾਰਤ-ਪਾਕਿ ਜੰਗਬੰਦੀ ਦਾ ਦਾਅਵਾ ਦੁਹਰਾਇਆ

ਕਿਹਾ, ਭਾਰਤ-ਪਾਕਿ ਜੰਗ ਦੌਰਾਨ ਕੁੱਲ 7 ਜੈੱਟ ਜਹਾਜ਼ਾਂ ਡਿੱਗੇ ਨਿਊਯਾਰਕ, 26 ਅਗਸਤ, ਪੰਜਾਬੀ ਦੁਨੀਆ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦੀ ਵਿਚੋਲਗੀ ਕਰਨ ਦੇ ਆਪਣੇ ਦਾਅਵੇ ਨੂੰ ਫਿਰ ਦੁਹਰਾਇਆ। ਉਹਨਾਂ ਕਿਹਾ ਕਿ ਇਸ ਲਈ ਭਾਰਤ-ਪਾਕਿ ਨੂੰ ਵਪਾਰਕ ਰੋਕਾਂ ਲਗਾਉਣ ਦੀ ਚਿਤਾਵਨੀ ਦਿੱਤੀ ਗਈ। ਨਾਲ ਹੀ ਉਹਨਾਂ ਕਿਹਾ ਕਿ ਫੌਜੀ…

Read more

350ਵੇਂ ਸ਼ਹੀਦੀ ਦਿਵਸ ਦੀ ਯਾਦ ‘ਚ ਇੰਡੀਆ ਇਸਲਾਮਿਕ ਕਲਚਰਲ ਸੈਂਟਰ, ਦਿੱਲੀ ਵਿਖੇ ਇਤਿਹਾਸਕ ਸਮਾਗਮ ਆਯੋਜਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਿੱਖ-ਮੁਸਲਿਮ ਏਕਤਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਨਵੀਂ ਦਿੱਲੀ, 25 ਅਗਸਤ, ਪੰਜਾਬੀ ਦੁਨੀਆ ਬਿਊਰੋ: ਇੰਡੀਆ ਇਸਲਾਮਿਕ ਕਲਚਰਲ ਸੈਂਟਰ, ਲੋਧੀ ਰੋਡ, ਦਿੱਲੀ ਵਿਖੇ ਇੱਕ ਇਤਿਹਾਸਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਨੇ ਭਾਰਤ ਦੇ ਪੁਨਰ ਨਿਰਮਾਣ ਦਾ ਰਾਹ ਪੱਧਰਾ ਕੀਤਾ, ਸਗੋਂ ਸਿੱਖ ਅਤੇ ਮੁਸਲਿਮ ਭਾਈਚਾਰਿਆਂ ਵਿਚਕਾਰ ਭਾਈਚਾਰੇ ਦੀ…

Read more