Breaking News
Smart Media Dashmesh Insurance Point

National

ਬਿਹਾਰ ‘ਚ ਡਬਲ ਇੰਜਣ ਪਟੜੀ ਤੋਂ ਉਤਰਦਾ ਰਹਿੰਦਾ ਹੈ : ਖੜਗੇ ਨੇ ਨਿਤੀਸ਼ ‘ਤੇ ਸਾਧਿਆ ਨਿਸ਼ਾਨਾ

ਭਾਜਪਾ ‘ਤੇ ਮਹਿੰਗਾਈ, ਬੇਰੁਜ਼ਗਾਰੀ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਨਵੀਂ ਦਿੱਲੀ, 19 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਨੂੰ “ਬਿਨਾਂ ਸਿਧਾਂਤਾਂ ਵਾਲਾ ਆਦਮੀ” ਕਿਹਾ ਹੈ। ਬਿਹਾਰ ਦੇ ਕਟਿਹਾਰ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਐਨਡੀਏ ਦੇ ਪਿਛਲੇ 10 ਸਾਲਾਂ…

Read more

ਲੋਕ ਸਭਾ ਚੋਣਾਂ: 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ੁਰੂ

ਨਵੀਂ ਦਿੱਲੀ, 19 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : 18ਵੀਂ ਲੋਕ ਸਭਾ ਲਈ ਅੱਜ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਪਹਿਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼…

Read more