ਚੰਡੀਗੜ੍ਹ, 28 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਕੇਂਦਰ ਦੀ ਭਾਜਪਾ ਸਰਕਾਰ ਨੇ ਚੰਡੀਗੜ੍ਹ ਦੇ ਮੁੱਖ ਸਕੱਤਰ ਦੀ ਬਦਲੀ ਕਰਕੇ ਦਿੱਲੀ ਭੇਜ ਦਿੱਤਾ ਹੈ। ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦੀ ਚੰਡੀਗੜ੍ਹ ਤੋਂ ਦਿੱਲੀ ਬਦਲੀ ਕੀਤੀ ਗਈ ਹੈ, ਉਹ 1 ਅਕਤੂਬਰ 2025 ਨੂੰ ਉਥੇ ਜੁਆਇੰਨ ਕਰਨਗੇ।
ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ…
© 2025 Punjabidunia. All rights reserved. | Powered by WordPress | Theme by TheBootstrapThemes