ਚੰਡੀਗੜ੍ਹ, 10 ਅਗਸਤ, ਅਮਨਦੀਪ ਸਿੰਘ : ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ….
ਨਾਗਪੁਰ, 9 ਅਗਸਤ, ਪੰਜਾਬੀ ਦੁਨੀਆ ਬਿਊਰੋ : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨੇ ਅੱਜ ਨਾਗਪੁਰ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਖੁਲਾਸਾ ਕੀਤਾ ਹੈ, ਜਿਸ ਨੇ ਰਾਜਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਸ੍ਰੀ ਪਵਾਰ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਦੋ ਵਿਅਕਤੀ ਉਹਨਾਂ ਨੂੰ ਦਿੱਲੀ ਮਿਲਣ…
© 2025 Punjabidunia. All rights reserved. | Powered by WordPress | Theme by TheBootstrapThemes