Breaking News
Smart Media Dashmesh Insurance Point

National

ਏਸ਼ੀਆਈ ਖੇਡਾਂ: ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪੁੱਜੀ; ਜਾਪਾਨ ਨੂੰ 2-0 ਨਾਲ ਹਰਾਇਆ

ਚੰਡੀਗੜ੍ਹ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਮੌਜੂਦਾ ਚੈਂਪੀਅਨ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਲਗਾਤਾਰ ਮੀਂਹ ਦਰਮਿਆਨ ਜਾਪਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਖੇਡਾਂ 2026 ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਕਾਕਾਮਿਗਹਾਰਾ ਦੇ ਕਾਵਾਸਾਕੀ ਜੁਕੋ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਪੂਲ-ਏ ਦੇ ਮੁਕਾਬਲੇ ਵਿੱਚ ਭਾਰਤ ਨੇ ਆਪਣੀ ਲਗਾਤਾਰ ਚੌਥੀ ਜਿੱਤ ਦਰਜ…

Read more

ਵਿਰਾਟ ਕੋਹਲੀ ਦਾ ਐਲਾਨ: ਵਨਡੇ ਵਿਸ਼ਵ ਕੱਪ ਤੋਂ ਬਾਅਦ ਲਵਾਂਗਾ ਸੰਨਿਆਸ

ਚੰਡੀਗੜ੍ਹ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ ਹੈ ਕਿ ਅਗਲੇ ਸਾਲ ਹੋਣ ਵਾਲਾ ਵਨਡੇ ਵਿਸ਼ਵ ਕੱਪ ਭਾਰਤ ਲਈ ਉਨ੍ਹਾਂ ਦਾ ਆਖਰੀ ਵਿਸ਼ਵ ਕੱਪ ਹੋਵੇਗਾ। ਕੋਹਲੀ ਨੇ ਕਿਹਾ ਕਿ ਇਸ ਟੂਰਨਾਮੈਂਟ ਨੂੰ ਜਿੱਤਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰੇਰਣਾ ਹੈ ਅਤੇ ਉਹ ਖਿਤਾਬ ਜਿੱਤਣ ਲਈ ਆਪਣਾ…

Read more