Breaking News
Smart Media Dashmesh Mohali Walk Smart Media Insurance Point Hardev Singh Ubha

National

ਵੱਡੀ ਖਬਰ: ਸਾਊਦੀ ਅਰਬ ਦੇ ਮਦੀਨਾ ਨੇੜੇ ਸੜਕ ਹਾਦਸੇ ‘ਚ 42 ਭਾਰਤੀ ਹਜ ਯਾਤਰੀਆਂ ਦੀ ਮੌਤ

ਰਿਆਦ, 17 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸਾਊਦੀ ਅਰਬ ਦੇ ਮਦੀਨਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਹਜ ਯਾਤਰੀਆਂ ਨਾਲ ਭਰੀ ਇੱਕ ਬੱਸ ਅਤੇ ਤੇਲ ਟੈਂਕਰ ਵਿਚਕਾਰ ਭਿਆਨਕ ਟੱਕਰ ਤੋਂ ਬਾਅਦ 42 ਭਾਰਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੀੜਤ ਮੱਕਾ ਤੋਂ ਮਦੀਨਾ ਜਾ ਰਹੇ ਸਨ ਜਦੋਂ ਬੱਸ ਨੂੰ ਅੱਗ ਲੱਗ ਗਈ। ਸਥਾਨਕ ਅਧਿਕਾਰੀਆਂ…

Read more

ਤੇਲੰਗਾਨਾ ਬੱਸ-ਟਰੱਕ ਹਾਦਸੇ ‘ਚ 20 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹੈਦਰਾਬਾਦ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਹੈਦਰਾਬਾਦ-ਬੀਜਾਪੁਰ ਹਾਈਵੇਅ ‘ਤੇ ਅੱਜ ਸਵੇਰੇ ਇੱਕ ਯਾਤਰੀ ਬੱਸ ਦੇ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਹੈਦਰਾਬਾਦ ਤੋਂ ਲਗਭਗ 60 ਕਿਲੋਮੀਟਰ ਦੂਰ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਵਾਪਰਿਆ। ਦੱਸਣਯੋਗ ਹੈ ਕਿ ਤੇਲੰਗਾਨਾ ਸਟੇਟ…

Read more