Breaking News
Smart Media Dashmesh Mohali Walk Smart Media Insurance Point Hardev Singh Ubha

National

ਅਫਗਾਨਿਸਤਾਨ: 6.3 ਤੀਬਰਤਾ ਵਾਲੇ ਭੂਚਾਲ ਕਾਰਨ 20 ਲੋਕਾਂ ਦੀ ਮੌਤ, ਸੈਂਕੜੇ ਜ਼ਖਮੀ

ਧਾਰਮਿਕ ਸਥਾਨ ਮਜ਼ਾਰ-ਏ-ਸ਼ਰੀਫ ਇਕ ਹਿੱਸਾ ਹੋਇਆ ਢਹਿ-ਢੇਰੀ ਮਜ਼ਾਰ-ਏ-ਸ਼ਰੀਫ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਅਫਗਾਨਿਸਤਾਨ ਦੇ ਕੁਨਾਰ ਸੂਬੇ ਵਿੱਚ ਐਤਵਾਰ ਨੂੰ ਆਏ 6.3 ਤੀਬਰਤਾ ਵਾਲੇ ਭੂਚਾਲ ਕਾਰਨ ਕਰੀਬ 20 ਲੋਕਾਂ ਦੀ ਮੌਤ ਹੋਣ ਅਤੇ 530 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ ਹਨ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ ਅਨੁਸਾਰ, ਭੂਚਾਲ ਦਾ ਕੇਂਦਰ, ਸ਼ਹਿਰ ਮਜ਼ਾਰ-ਏ-ਸ਼ਰੀਫ ਦੇ ਨੇੜੇ 28 ਕਿਲੋਮੀਟਰ…

Read more

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ, ਦੱਖਣੀ ਅਫਰੀਕਾ ਨੂੰ ਹਰਾ ਕੇ ਬਣੀਆਂ ਵਿਸ਼ਵ ਚੈਂਪੀਅਨ

ਦੀਪਤੀ ਸ਼ਰਮਾ (55 ਦੌੜਾਂ ਅਤੇ 5/39) ਅਤੇ ਸ਼ੈਫਾਲੀ ਵਰਮਾ (87 ਦੌੜਾਂ ਅਤੇ 2/36) ਦਾ ਜਿੱਤ ਵਿੱਚ ਅਹਿਮ ਯੋਗਦਾਨ ਮੁੰਬਈ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਐਤਵਾਰ ਰਾਤ ਨੂੰ ਡੀਵਾਈ ਪਾਟਿਲ ਸਟੇਡੀਅਮ ਵਿੱਚ 2025 ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ, ਭਾਰਤੀ ਵੂਮੈਨ ਕ੍ਰਿਕਟ ਟੀਮ ਨੇ ਆਖਰਕਾਰ ਵਿਸ਼ਵ ਕੱਪ ਤਾਜ ਲਈ…

Read more