Breaking News
Smart Media Dashmesh Mohali Walk Smart Media Insurance Point Hardev Singh Ubha

National

ਹੈਦਰਾਬਾਦ ਤੋਂ ਬੈਂਗਲੁਰੂ ਜਾ ਰਹੀ ਬੱਸ ਨੂੰ ਹਾਦਸੇ ਦੌਰਾਨ ਲੱਗੀ ਅੱਗ, 11 ਲੋਕਾਂ ਦੀ ਮੌਤ

ਕੁਰਨੂਲ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਸ਼ੁੱਕਰਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਦੋਪਹੀਆ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਵੇਰੀ ਟਰੈਵਲਜ਼ ਦੀ ਇੱਕ ਵੋਲਵੋ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਬੱਸ ਸੜ ਕੇ ਸੁਆਹ ਹੋ ਗਈ। ਇਥੇ ਦੱਸਣਯੋਗ ਹੈ ਕਿ ਹੈਦਰਾਬਾਦ ਤੋਂ…

Read more

ਕੈਬਨਿਟ ਮੰਤਰੀ ਚੀਮਾ ਤੇ ਕਟਾਰੂਚੱਕ ਵੱਲੋਂ 350ਵੇਂ ਸ਼ਹੀਦੀ ਸਮਾਗਮ ਲਈ ਉੜੀਸਾ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ।…

Read more